Bible Language

Isaiah 31:8 (NET) New English Translation

Versions

PAV   ਅੱਸ਼ੂਰੀ ਤਲਵਾਰ ਨਾਲ ਡਿੱਗੇਗਾ ਪਰ ਮਨੁੱਖ ਦੀ ਨਹੀਂ, ਅਤੇ ਇੱਕ ਤਲਵਾਰ ਜੋ ਆਦਮੀ ਦੀ ਨਹੀਂ ਉਹ ਨੂੰ ਖਾਵੇਗੀ, ਉਹ ਤਲਵਾਰ ਦੀ ਧਾਰ ਤੋਂ ਨੱਠੇਗਾ, ਅਤੇ ਉਹ ਦੇ ਜੁਆਨ ਬੇਗਾਰੀ ਹੋਣਗੇ।
IRVPA   ਅੱਸ਼ੂਰ ਤਲਵਾਰ ਨਾਲ ਡਿੱਗੇਗਾ ਪਰ ਮਨੁੱਖ ਦੀ ਨਹੀਂ, ਸਗੋਂ ਇੱਕ ਤਲਵਾਰ ਜੋ ਆਦਮੀ ਦੀ ਨਹੀਂ, ਉਹ ਨੂੰ ਖਾਵੇਗੀ, ਉਹ ਤਲਵਾਰ ਦੀ ਧਾਰ ਤੋਂ ਨੱਠੇਗਾ, ਅਤੇ ਉਹ ਦੇ ਜੁਆਨ ਬੇਗਾਰੀ ਲਈ ਫੜ੍ਹੇ ਜਾਣਗੇ।