Bible Language

Isaiah 47:13 (NET) New English Translation

Versions

PAV   ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਵੰਡਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਓਹ ਖਲੋ ਜਾਣ ਅਤੇ ਤੈਨੂੰ ਬਚਾਉਣ, ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੇਰੇ ਉੱਤੇ ਬੀਤਣਗੀਆਂ!
IRVPA   ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਜਾਂਚਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਉਹ ਖੜ੍ਹੇ ਹੋ ਜਾਣ ਅਤੇ ਤੈਨੂੰ ਉਨ੍ਹਾਂ ਗੱਲਾਂ ਤੋਂ ਬਚਾਉਣ, ਜਿਹੜੀਆਂ ਤੇਰੇ ਉੱਤੇ ਬੀਤਣਗੀਆਂ! PEPS