Bible Language

Jeremiah 19:15 (NET) New English Translation

Versions

PAV   ਸੈਨਾਂ ਦਾ ਯਹੋਵਾਹ ਇਸਰਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਏਸ ਸ਼ਹਿਰ ਉੱਤੇ ਅਤੇ ਏਸ ਦੀਆਂ ਸਾਰੀਆਂ ਬਸਤੀਆਂ ਉੱਤੇ ਓਹ ਸਾਰੀ ਬੁਰਿਆਈ ਜਿਹੜੀ ਮੈਂ ਏਸ ਉੱਤੇ ਲਿਆਉਣ ਦੀ ਗੱਲ ਕੀਤੀ ਹੈ ਲਿਆ ਰਿਹਾ ਹਾਂ ਕਿਉਂ ਜੋ ਓਹਨਾਂ ਨੇ ਆਪਣੀਆਂ ਧੌਣਾਂ ਅਕੜਾ ਲਈਆ ਹਨ ਭਈ ਮੇਰੀ ਗੱਲ ਨਾ ਸੁਣਨ।।
IRVPA   ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਉੱਤੇ ਅਤੇ ਇਸ ਦੀਆਂ ਸਾਰੀਆਂ ਬਸਤੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਇਸ ਉੱਤੇ ਲਿਆਉਣ ਦੀ ਗੱਲ ਕੀਤੀ ਹੈ ਲਿਆ ਰਿਹਾ ਹਾਂ ਕਿਉਂ ਜੋ ਉਹਨਾਂ ਨੇ ਆਪਣੀਆਂ ਧੌਣਾਂ ਅਕੜਾ ਲਈਆਂ ਹਨ ਭਈ ਮੇਰੀ ਗੱਲ ਨਾ ਸੁਣਨ। PE