Bible Language

Jeremiah 21 (NET) New English Translation

Versions

PAV   ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਜਦ ਸਿਦਕੀਯਾਹ ਪਾਤਸ਼ਾਹ ਨੇ ਮਲਕੀਯਾਹ ਦੇ ਪੁੱਤ੍ਰ ਪਸ਼ਹੂਰ ਨੂੰ ਮਅਸੇਯਾਹ ਦੇ ਪੁੱਤ੍ਰ ਸਫ਼ਨਯਾਹ ਜਾਜਕਾਂ ਨੂੰ ਉਹ ਤੇ ਕੋਲ ਏਹ ਆਖਣ ਲਈ ਘੱਲਿਆ
IRVPA   {ਯਰੂਸ਼ਲਮ ਦੇ ਪਤਨ ਦੀ ਭਵਿੱਖਬਾਣੀ} PS ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਜਦ ਸਿਦਕੀਯਾਹ ਰਾਜਾ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੂੰ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕਾਂ ਨੂੰ ਉਹ ਦੇ ਕੋਲ ਇਹ ਆਖਣ ਲਈ ਭੇਜਿਆ