Bible Language

Jeremiah 37:15 (NET) New English Translation

Versions

PAV   ਤਾਂ ਸਰਦਾਰ ਯਿਰਮਿਯਾਹ ਨਾਲ ਲਾਲ ਪੀਲੇ ਹੋਏ ਅਤੇ ਉਹ ਨੂੰ ਮਾਰਿਆ ਅਤੇ ਉਹ ਨੂੰ ਯਹੋਨਾਥਾਨ ਲਿਖਾਰੀ ਦੇ ਘਰ ਕੈਦ ਵਿੱਚ ਪਾ ਦਿੱਤਾ ਕਿਉਂ ਜੋ ਓਹਨਾਂ ਨੇ ਉਸ ਨੂੰ ਕੈਦ ਖ਼ਾਨਾ ਬਣਾਇਆ ਹੋਇਆ ਸੀ
IRVPA   ਤਾਂ ਸਰਦਾਰ ਯਿਰਮਿਯਾਹ ਨਾਲ ਲਾਲ ਪੀਲੇ ਹੋਏ ਅਤੇ ਉਹ ਨੂੰ ਮਾਰਿਆ ਅਤੇ ਉਸ ਨੂੰ ਯੋਨਾਥਾਨ ਲਿਖਾਰੀ ਦੇ ਘਰ ਕੈਦ ਵਿੱਚ ਪਾ ਦਿੱਤਾ ਕਿਉਂ ਜੋ ਉਹਨਾਂ ਨੇ ਉਸ ਨੂੰ ਕੈਦਖ਼ਾਨਾ ਬਣਾਇਆ ਹੋਇਆ ਸੀ