Versions
PAV ਯਿਰਮਿਯਾਹ ਨੇ ਸਿਦਕੀਯਾਹ ਪਾਤਸ਼ਾਹ ਨੂੰ ਆਖਿਆ ਕਿ ਮੈਂ ਤੇਰਾ ਅਤੇ ਅਤੇ ਤੇਰੇ ਟਹਿਲੂਆਂ ਦਾ ਅਤੇ ਏਹਨਾਂ ਲੋਕਾਂ ਦਾ ਕੀ ਪਾਪ ਕੀਤਾ ਹੈ ਜੋ ਤੁਸਾਂ ਮੈਨੂੰ ਏਸ ਕੈਦ ਖ਼ਾਨੇ ਵਿੱਚ ਪਾ ਛੱਡਿਆ ਹੈ?
IRVPA ਯਿਰਮਿਯਾਹ ਨੇ ਸਿਦਕੀਯਾਹ ਰਾਜਾ ਨੂੰ ਆਖਿਆ ਕਿ ਮੈਂ ਤੇਰਾ ਅਤੇ ਤੇਰੇ ਟਹਿਲੂਆਂ ਦਾ ਅਤੇ ਇਹਨਾਂ ਲੋਕਾਂ ਦਾ ਕੀ ਪਾਪ ਕੀਤਾ ਹੈ ਜੋ ਤੁਸੀਂ ਮੈਨੂੰ ਇਸ ਕੈਦਖ਼ਾਨੇ ਵਿੱਚ ਪਾ ਛੱਡਿਆ ਹੈ?