Bible Language

Jeremiah 38:1 (NET) New English Translation

Versions

PAV   ਮੱਤਾਨ ਦੇ ਪੁੱਤ੍ਰ ਸ਼ਫਟਯਾਹ, ਪਸ਼ਹੂਰ ਦੇ ਪੁੱਤ੍ਰ ਗਦਲਯਾਹ, ਸ਼ਲਮਯਾਹ ਦੇ ਪੁੱਤ੍ਰ ਯੂਕਲ ਅਤੇ ਮਲਕੀਯਾਹ ਦੇ ਪੁੱਤ੍ਰ ਪਸ਼ਹੂਰ ਨੇ ਓਹ ਗੱਲਾਂ ਜਿਹੜੀਆਂ ਯਿਰਮਿਯਾਹ ਸਾਰੇ ਲੋਕਾਂ ਨੂੰ ਬੋਲਦਾ ਸੀ ਸੁਣੀਆਂ ਕਿ
IRVPA   {ਯਿਰਮਿਯਾਹ ਇੱਕ ਅੰਨ੍ਹੇ ਖੂਹ ਵਿੱਚ} PS ਮੱਤਾਨ ਦੇ ਪੁੱਤਰ ਸ਼ਫਟਯਾਹ, ਪਸ਼ਹੂਰ ਦੇ ਪੁੱਤਰ ਗਦਲਯਾਹ, ਸ਼ਲਮਯਾਹ ਦੇ ਪੁੱਤਰ ਯੂਕਲ ਅਤੇ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੇ ਉਹ ਗੱਲਾਂ ਜਿਹੜੀਆਂ ਯਿਰਮਿਯਾਹ ਸਾਰੇ ਲੋਕਾਂ ਨੂੰ ਬੋਲਦਾ ਸੀ ਸੁਣੀਆਂ ਕਿ