Bible Language

Jeremiah 39:10 (NET) New English Translation

Versions

PAV   ਅਤੇ ਲੋਕਾਂ ਵਿੱਚੋਂ ਗਰੀਬ ਜਿਨ੍ਹਾਂ ਕੋਲ ਕੁੱਝ ਨਹੀਂ ਸੀ ਨਬੂਜ਼ਰਦਾਨ ਜਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉੱਸੇ ਦਿਨ ਉਹ ਨੇ ਓਹਨਾਂ ਨੂੰ ਅਗੂੰਰਾਂ ਦੇ ਬਾਗ ਅਤੇ ਖੇਤ ਦਿੱਤੇ।।
IRVPA   ਅਤੇ ਲੋਕਾਂ ਵਿੱਚੋਂ ਗਰੀਬ ਜਿਹਨਾਂ ਕੋਲ ਕੁਝ ਨਹੀਂ ਸੀ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉਸੇ ਦਿਨ ਉਹ ਨੇ ਉਹਨਾਂ ਨੂੰ ਅੰਗੂਰਾਂ ਦੇ ਬਾਗ਼ ਅਤੇ ਖੇਤ ਦਿੱਤੇ। PS