Bible Language

Jeremiah 39:16 (NET) New English Translation

Versions

PAV   ਜਾਹ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਵੇਖ, ਮੇਰੀਆਂ ਗੱਲਾਂ ਏਸ ਸ਼ਹਿਰ ਦੇ ਵਿਖੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਓਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ
IRVPA   ਜਾ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੇਰੀਆਂ ਗੱਲਾਂ ਇਸ ਸ਼ਹਿਰ ਦੇ ਬਾਰੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਉਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ