Bible Language

Jeremiah 39:3 (NET) New English Translation

Versions

PAV   ਤਾਂ ਬਾਬਲ ਦੇ ਪਾਤਸ਼ਾਹ ਦੇ ਸਾਰੇ ਸਰਦਾਰ ਅੰਦਰ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ- ਨਬੂ ਸਰਸਕੀਮ, ਖੁਸਰਿਆਂ ਦਾ ਚੌਧਰੀ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਪਾਤਸ਼ਾਹ ਦੇ ਬਾਕੀ ਦੇ ਸਾਰੇ ਸਰਦਾਰ
IRVPA   ਤਾਂ ਬਾਬਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆਂ ਦਾ ਪ੍ਰਧਾਨ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ