Bible Language

Jeremiah 42 (NET) New English Translation

Versions

PAV   ਤਦ ਫੌਜਾਂ ਦੇ ਸਾਰੇ ਸਰਦਾਰ ਕਾਰੇਅਹ ਦਾ ਪੁੱਤ੍ਰ ਯੋਹਾਨਾਨ ਹੋਸ਼ਆਯਾਹ ਦਾ ਪੁੱਤ੍ਰ ਯਜ਼ਨਯਾਹ ਅਤੇ ਸਭ ਲੋਕ ਛੋਟੇ ਤੋਂ ਵੱਡੇ ਤੀਕ ਨੇੜੇ ਆਏ
IRVPA   {ਯਿਰਮਿਯਾਹ ਨੂੰ ਪ੍ਰਾਰਥਨਾ ਕਰਨ ਦੀ ਬੇਨਤੀ} PS ਤਦ ਫੌਜਾਂ ਦੇ ਸਾਰੇ ਸਰਦਾਰ ਕਾਰੇਆਹ ਦਾ ਪੁੱਤਰ ਯੋਹਾਨਾਨ ਹੋਸ਼ਆਯਾਹ ਦਾ ਪੁੱਤਰ ਯਜ਼ਨਯਾਹ ਅਤੇ ਸਭ ਲੋਕ ਛੋਟੇ ਤੋਂ ਵੱਡੇ ਤੱਕ ਨੇੜੇ ਆਏ