Bible Language

Jeremiah 42:19 (NET) New English Translation

Versions

PAV   ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਏਹ ਹੈ ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ ਮੁੱਚ ਜਾਣ ਲਓ ਕਿ ਮੈਂ ਅਜ ਤੁਹਾਡੇ ਲਈ ਗਵਾਹੀ ਦਿੱਤੀ ਹੈ
IRVPA   ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਇਹ ਹੈ, “ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ