Bible Language

Jeremiah 42:20 (NET) New English Translation

Versions

PAV   ਕਿਉਂ ਜੋ ਤੁਸਾਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸਾਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਘੱਲਿਆ ਕਿ “ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ”
IRVPA   ਕਿਉਂ ਜੋ ਤੁਸੀਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸੀਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਕਿ ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ”