Bible Language

John 10:33 (NET) New English Translation

Versions

PAV   ਯਹੂਦੀਆਂ ਨੇ ਉਹ ਨੂੰ ਉੱਤਰ ਦਿੱਤਾ ਕਿ ਅਸੀਂ ਤੈਨੂੰ ਚੰਗੇ ਕੰਮ ਪਿੱਛੇ ਪਥਰਾਹ ਨਹੀਂ ਕਰਦੇ ਪਰ ਕੁਫ਼ਰ ਪਿੱਛੇ ਅਤੇ ਇਸ ਲਈ ਜੋ ਤੂੰ ਮਨੁੱਖ ਹੋ ਕੇ ਆਪਣੇ ਆਪ ਨੂੰ ਪਰਮੇਸ਼ੁਰ ਬਣਾਉਂਦਾ ਹੈਂ
ERVPA   ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਸੁੱਟ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਖਿਲਾਫ਼ ਬੋਲਿਆ ਹੈਂ। ਤੂੰ ਸਿਰਫ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”
IRVPA   ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਿਆ ਹੈਂ। ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”