Bible Language

John 17:20 (NET) New English Translation

Versions

PAV   ਮੈਂ ਨਿਰਾ ਏਹਨਾਂ ਹੀ ਲਈ ਬੇਨਤੀ ਨਹੀਂ ਕਰਦਾ ਪਰ ਓਹਨਾਂ ਲਈ ਵੀ ਜਿਹੜੇ ਏਹਨਾਂ ਦੇ ਬਚਨ ਨਾਲ ਮੇਰੇ ਉੱਤੇ ਨਿਹਚਾ ਕਰਨਗੇ
ERVPA   “ਮੈਂ ਇਨ੍ਹਾਂ ਮਨੁੱਖਾਂ ਲਈ ਪ੍ਰਾਰਥਨਾ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਅਰਦਾਸ ਕਰਦਾ ਹਾਂ ਜੋ ਇਨ੍ਹਾਂ ਲੋਕਾਂ ਦੀਆਂ ਸਿਖਿਆਵਾਂ ਸਦਕਾ ਮੇਰੇ ਵਿੱਚ ਨਿਹਚਾ ਰੱਖਣਗੇ।
IRVPA   {ਯਿਸੂ ਸਾਰੇ ਵਿਸ਼ਵਾਸੀਆਂ ਲਈ ਪ੍ਰਾਰਥਨਾ ਕਰਦਾ ਹੈ} PS ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ।