Bible Language

John 18:35 (NET) New English Translation

Versions

PAV   ਪਿਲਾਤੁਸ ਨੇ ਅੱਗੋਂ ਕਿਹਾ, ਭਲਾ, ਮੈਂ ਯਹੂਦੀ ਹਾਂॽ ਤੇਰੀ ਹੀ ਕੌਮ ਅਤੇ ਪਰਧਾਨ ਜਾਜਕਾਂ ਨੇ ਤੈਨੂੰ ਮੇਰੇ ਹਵਾਲੇ ਕੀਤਾ ਹੈ। ਤੈਂ ਕੀ ਕੀਤਾॽ
ERVPA   ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਪਰਧਾਨ ਜਾਜਕ ਤੈਨੂੰ ਮੇਰੇ ਕੋਲ ਲਿਆਏ ਹਨ। ਤੂੰ ਕੀ ਗਲਤ ਕੀਤਾ ਹੈ?”
IRVPA   ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?”