Bible Language

John 3:1 (NET) New English Translation

Versions

PAV   ਫ਼ਰੀਸੀਆਂ ਵਿੱਚੋਂ ਨਿਕੁਦੇਮਸ ਨਾਉਂ ਦਾ ਇੱਕ ਮਨੁੱਖ ਯਹੂਦੀਆਂ ਦਾ ਇੱਕ ਸਰਦਾਰ ਸੀ
ERVPA   ਉਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁਖ ਆਗੂ ਸੀ।
IRVPA   {ਯਿਸੂ ਅਤੇ ਨਿਕੋਦਿਮੁਸ} PS ਉੱਥੇ ਨਿਕੋਦਿਮੁਸ ਨਾਮ ਦਾ ਇੱਕ ਮਨੁੱਖ ਸੀ, ਜੋ ਫ਼ਰੀਸੀਆਂ ਵਿੱਚੋਂ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।