Bible Language

Joshua 2 (NET) New English Translation

Versions

PAV   ਤਦ ਨੂਨ ਦੇ ਪੁੱਤ੍ਰ ਯਹੋਸ਼ੁਆ ਨੇ ਸ਼ਿੱਟੀਮ ਤੋਂ ਦੋ ਮਨੁੱਖਾਂ ਨੂੰ ਚੁੱਪ ਚਾਪ ਭੇਤ ਲੈਣ ਲਈ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ, ਜਾ ਕੇ ਉਸ ਦੇਸ ਨੂੰ ਅਰਥਾਤ ਯਰੀਹੋ ਨੂੰ ਵੇਖੋ ਤਾਂ ਓਹ ਗਏ ਅਤੇ ਇੱਕ ਬੇਸਵਾ ਦੇ ਘਰ ਵਿੱਚ ਜਿਹ ਦਾ ਨਾਉਂ ਰਾਹਾਬ ਸੀ ਵੜ ਕੇ ਉੱਥੇ ਟਿੱਕੇ
IRVPA   {ਯਰੀਹੋ ਦਾ ਭੇਤ ਲੈਣਾ} PS ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਦੋ ਮਨੁੱਖਾਂ ਨੂੰ ਸ਼ਿੱਟੀਮ ਤੋਂ ਗੁਪਤ ਰੂਪ ਵਿੱਚ ਭੇਤ ਲੈਣ ਲਈ ਭੇਜਿਆ। ਉਹਨਾਂ ਨੂੰ ਆਖਿਆ, ਜਾ ਕੇ ਉਸ ਦੇਸ ਯਰੀਹੋ ਨੂੰ ਵੇਖੋ ਤਾਂ ਉਹ ਝੱਟ ਚਲੇ ਗਏ ਅਤੇ ਇੱਕ ਵੇਸਵਾ ਦੇ ਘਰ ਵਿੱਚ ਜਾ ਠਹਿਰੇ ਜਿਸ ਦਾ ਨਾਮ ਰਾਹਾਬ ਸੀ।