Bible Language

Joshua 2:24 (NET) New English Translation

Versions

PAV   ਅਤੇ ਓਹਨਾਂ ਨੇ ਯਹੋਸ਼ੁਆ ਨੂੰ ਆਖਿਆ, ਸੱਚ ਮੁੱਚ ਯਹੋਵਾਹ ਨੇ ਏਹ ਸਾਰਾ ਦੇਸ ਸਾਡੇ ਹੱਥ ਵਿੱਚ ਦੇ ਦਿੱਤਾ ਹੈ ਕਿਉਂ ਜੋ ਏਸ ਦੇਸ ਦੇ ਸਾਰੇ ਵਸਨੀਕ ਸਾਡੇ ਅੱਗੇ ਢਲ ਤੁਰੇ ਹਨ।।
IRVPA   ਅਤੇ ਉਹਨਾਂ ਨੇ ਯਹੋਸ਼ੁਆ ਨੂੰ ਆਖਿਆ, ਸੱਚ-ਮੁੱਚ ਯਹੋਵਾਹ ਨੇ ਇਹ ਸਾਰਾ ਦੇਸ ਸਾਡੇ ਹੱਥ ਵਿੱਚ ਦੇ ਦਿੱਤਾ ਹੈ ਕਿਉਂ ਜੋ ਇਸ ਦੇਸ ਦੇ ਸਾਰੇ ਵਸਨੀਕ ਸਾਡੇ ਤੋਂ ਘਬਰਾ ਗਏ ਹਨ। PE