Bible Language

Judges 10:9 (NET) New English Translation

Versions

PAV   ਅਤੇ ਅੰਮੋਨੀਆਂ ਨੇ ਯਰਦਨ ਦੇ ਪਾਰ ਲੰਘ ਕੇ ਯਹੂਦਾਹ ਅਤੇ ਬਿਨਯਾਮੀਨ ਅਤੇ ਇਫ਼ਰਾਈਮ ਦੇ ਗੋਤਾਂ ਨਾਲ ਅਜੇਹੀ ਲੜਾਈ ਕੀਤੀ ਜੋ ਇਸਰਾਏਲੀ ਡਾਢੇ ਔਖੇ ਹੋਏ।।
IRVPA   ਅਤੇ ਅੰਮੋਨੀਆਂ ਨੇ ਯਰਦਨ ਦੇ ਪਾਰ ਲੰਘ ਕੇ ਯਹੂਦਾਹ ਅਤੇ ਬਿਨਯਾਮੀਨ ਅਤੇ ਇਫ਼ਰਾਈਮ ਦੇ ਗੋਤਾਂ ਨਾਲ ਅਜਿਹੀ ਲੜਾਈ ਕੀਤੀ ਕਿ ਇਸਰਾਏਲੀ ਬਹੁਤ ਹੀ ਮੁਸੀਬਤ ਵਿੱਚ ਪੈ ਗਏ। PEPS