Bible Language

Judges 12:4 (NET) New English Translation

Versions

PAV   ਤਦ ਯਿਫ਼ਤਾਹ ਨੇ ਸਭਨਾਂ ਗਿਲਆਦੀਆਂ ਨੂੰ ਇਕੱਠੇ ਕਰਕੇ ਇਫ਼ਰਾਈਮੀਆਂ ਨਾਲ ਲੜ੍ਹਾਈ ਕੀਤੀ ਅਤੇ ਗਿਲਆਦੀਆਂ ਨੇ ਇਫ਼ਰਾਈਮੀਆਂ ਨੂੰ ਮਾਰ ਲਿਆ ਇਸ ਲਈ ਜੋ ਆਖਦੇ ਸਨ, ਤੁਸੀਂ ਗਿਲਆਦੀ ਇਫ਼ਰਾਈਮ ਦੇ ਭਗੌੜੇ ਹੋ ਜੋ ਇਫ਼ਰਾਈਮੀਆਂ ਅਤੇ ਮਨੱਸ਼ੀਆਂ ਦੇ ਵਿਚਕਾਰ ਰਹਿੰਦੇ ਹੋ!
IRVPA   ਤਦ ਯਿਫ਼ਤਾਹ ਨੇ ਸਾਰੇ ਗਿਲਆਦੀਆਂ ਨੂੰ ਇਕੱਠੇ ਕਰਕੇ ਇਫ਼ਰਾਈਮੀਆਂ ਨਾਲ ਲੜਾਈ ਕੀਤੀ, ਅਤੇ ਗਿਲਆਦੀਆਂ ਨੇ ਇਫ਼ਰਾਈਮੀਆਂ ਨੂੰ ਮਾਰ ਲਿਆ ਕਿਉਂ ਜੋ ਉਹ ਕਹਿੰਦੇ ਸਨ, “ਤੁਸੀਂ ਗਿਲਆਦੀ, ਇਫ਼ਰਾਈਮ ਦੇ ਭਗੌੜੇ ਹੋ ਜੋ ਇਫ਼ਰਾਈਮੀਆਂ ਅਤੇ ਮਨੱਸ਼ੀਆਂ ਦੇ ਵਿਚਕਾਰ ਰਹਿੰਦੇ ਹੋ!”