Bible Language

Leviticus 11:42 (NET) New English Translation

Versions

PAV   ਜਿਹੜਾ ਢਿੱਡ ਪਰਨੇ ਘਿਸਰਦਾ ਹੈ ਅਤੇ ਜਿਹੜਾ ਚਹੁੰਵਾਂ ਪੈਰਾਂ ਨਾਲ ਤੁਰਦਾ ਹੈ ਅਤੇ ਜਿਹੜਾ ਸਭਨਾਂ ਘਿਸਰਨ ਵਾਲਿਆਂ ਵਿੱਚੋਂ ਜੋ ਧਰਤੀ ਉੱਤੇ ਘਿਸਰਦੇ ਹਨ, ਪੈਰ ਵਧਾਉਂਦਾ ਹੈ, ਉਨ੍ਹਾਂ ਤੋਂ ਤੁਸਾਂ ਨਾ ਖਾਣਾ ਕਿਉਂ ਜੋ ਓਹ ਮਾੜੇ ਹਨ
IRVPA   ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਢਿੱਡ ਭਾਰ ਘਿਸਰਦੇ ਜਾਂ ਚਾਰ ਪੈਰਾਂ ਨਾਲ ਤੁਰਦੇ ਹਨ, ਜਾਂ ਜਿਨ੍ਹਾਂ ਦੇ ਵੱਧ ਪੈਰ ਹੁੰਦੇ ਹਨ, ਉਨ੍ਹਾਂ ਨੂੰ ਤੁਸੀਂ ਨਾ ਖਾਣਾ ਕਿਉਂ ਜੋ ਉਹ ਘਿਣਾਉਣੇ ਹਨ।