Bible Language

Leviticus 18:30 (NET) New English Translation

Versions

PAV   ਇਸ ਲਈ ਤੁਸਾਂ ਮੇਰੇ ਹੁਕਮਾਂ ਨੂੰ ਮੰਨਣਾ ਜੋ ਤੁਸੀਂ ਇਨ੍ਹਾਂ ਮਾੜੀਆਂ ਰੀਤਾਂ ਵਿੱਚੋਂ, ਜੋ ਤੁਹਾਡੇ ਅੱਗੋਂ ਕੀਤੀਆਂ ਗਈਆਂ ਹਨ ਨਾ ਕਰਨੀਆਂ ਅਤੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਅਸ਼ੁੱਧ ਨਾ ਕਰਨਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
IRVPA   ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨਣਾ ਅਤੇ ਜੋ ਘਿਣਾਉਣੀਆਂ ਰੀਤਾਂ ਤੁਹਾਡੇ ਤੋਂ ਪਹਿਲਾਂ ਉੱਥੇ ਮੰਨੀਆਂ ਜਾਂਦੀਆਂ ਹਨ, ਉਨ੍ਹਾਂ ਦੇ ਅਨੁਸਾਰ ਨਾ ਚੱਲਣਾ ਅਤੇ ਨਾ ਉਨ੍ਹਾਂ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰਨਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। PE