Bible Language

Leviticus 2:14 (NET) New English Translation

Versions

PAV   ਅਤੇ ਜੇ ਤੂੰ ਆਪਣਿਆਂ ਪਹਿਲਿਆਂ ਫਲਾਂ ਦੀ ਇੱਕ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇਂ ਤਾਂ ਤੂੰ ਮੈਦੇ ਦੀ ਭੇਟ ਵਿੱਚ ਆਪਣੇ ਪਹਿਲੇ ਫਲਾਂ ਦੇ ਦਾਣਿਆਂ ਦੇ ਹਰੇ ਸਿੱਟੇ ਅੱਗ ਨਾਲ ਭੁੰਨੇ ਹੋਏ ਅਰਥਾਤ ਪੂਰੇ ਸਿੱਟਿਆਂ ਵਿੱਚੋਂ ਦਲੇ ਹੋਏ ਦਾਣੇ ਚੜ੍ਹਾਵੀਂ
IRVPA   “ਜੇਕਰ ਤੂੰ ਆਪਣੀ ਉਪਜ ਦੇ ਪਹਿਲੇ ਫ਼ਲਾਂ ਵਿੱਚੋਂ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇਂ, ਤਾਂ ਤੂੰ ਮੈਦੇ ਦੀ ਭੇਟ ਵਿੱਚ ਆਪਣੇ ਪਹਿਲੇ ਫ਼ਲਾਂ ਦੇ ਦਾਣਿਆਂ ਦੇ ਹਰੇ ਸਿੱਟੇ ਅੱਗ ਨਾਲ ਭੁੰਨੇ ਹੋਏ ਅਰਥਾਤ ਮਸਲ ਦੇ ਕੱਢੇ ਹੋਏ ਦਾਣੇ ਚੜ੍ਹਾਵੀਂ।