Versions
PAV ਜੇ ਕੋਈ ਪ੍ਰਾਣੀ ਅਜਿਹਾ ਪਾਪ ਕਰੇ ਜੋ ਉਗਾਹ ਹੋਵੇ, ਅਤੇ ਸੌਂਹ ਚੁੱਕਣ ਦਾ ਸ਼ਬਦ ਸੁਣੇ ਭਾਂਵੇ ਉਸ ਨੇ ਡਿੱਠਾ ਹੈ ਯਾਂ ਜਾਣਿਆ ਹੈ, ਪਰ ਉਹ ਨਾ ਦੱਸੇ ਤਾਂ ਉਹ ਦੋਸ਼ੀ ਠਹਿਰੇਗਾ
IRVPA {ਪਾਪ ਬਲੀ ਦੇ ਕਾਰਨ} PS ਜੇਕਰ ਕੋਈ ਮਨੁੱਖ ਅਜਿਹਾ ਪਾਪ ਕਰੇ ਕਿ ਉਹ ਕਿਸੇ ਗੱਲ ਦਾ ਗਵਾਹ ਹੋਵੇ ਅਤੇ ਸਹੁੰ ਚੁੱਕਣ ਤੋਂ ਬਾਅਦ ਵੀ ਉਹ ਨਾ ਦੱਸੇ ਕਿ ਉਸ ਨੇ ਕੁਝ ਵੇਖਿਆ ਜਾਂ ਜਾਣਿਆ ਹੈ, ਤਾਂ ਉਹ ਦੋਸ਼ੀ ਠਹਿਰੇਗਾ।