Bible Language

Leviticus 5:13 (NET) New English Translation

Versions

PAV   ਅਤੇ ਜਾਜਕ ਉਸ ਦੇ ਪਾਪ ਲਈ ਜੋ ਉਸ ਨੇ ਇਨ੍ਹਾਂ ਗੱਲਾਂ ਵਿੱਚੋਂ ਇੱਕ ਦਾ ਪਾਪ ਕੀਤਾ, ਪ੍ਰਾਸਚਿਤ ਕਰੇ ਅਤੇ ਉਸ ਦੀ ਖਿਮਾ ਹੋ ਜਾਵੇਗੀ। ਮੈਦੇ ਦੀ ਭੇਟ ਵਰਗਾ ਰਹਿੰਦਾ ਖੂੰਹਦਾ ਜਾਜਕ ਦਾ ਹੋਵੇ।।
IRVPA   ਅਤੇ ਇਨ੍ਹਾਂ ਗੱਲਾਂ ਵਿੱਚੋਂ ਕਿਸੇ ਵੀ ਗੱਲ ਦੇ ਵਿਖੇ ਜਿਹੜਾ ਪਾਪ ਕਰੇ, ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ। ਪਾਪ ਬਲੀ ਦਾ ਬਚਿਆ ਹੋਇਆ ਹਿੱਸਾ ਮੈਦੇ ਦੀ ਭੇਟ ਦੀ ਤਰ੍ਹਾਂ ਜਾਜਕ ਦਾ ਹੋਵੇਗਾ। PS