Bible Language

Leviticus 5:2 (NET) New English Translation

Versions

PAV   ਯਾ ਜੇ ਕੋਈ ਪ੍ਰਾਣੀ ਕਿਸੇ ਅਪਵਿੱਤ੍ਰ ਵਸਤੂ ਨੂੰ ਛੋਹੇ, ਭਾਂਵੇ ਅਪਵਿੱਤ੍ਰ ਪਸੂ ਦੀ ਲੋਥ, ਯਾ ਅਪਵਿੱਤ੍ਰ ਡੰਗਰ ਦੀ ਲੋਥ, ਯਾ ਅਪਵਿੱਤ੍ਰ ਕੀੜਿਆਂ ਦੀ ਲੋਥ ਅਤੇ ਉਹ ਉਸ ਨੂੰ ਮਲੂਮ ਨਾ ਹੋਵੇ, ਉਹ ਭੀ ਅਪਵਿੱਤ੍ਰ ਅਤੇ ਦੋਸ਼ੀ ਠਹਿਰੇਗਾ
IRVPA   ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਕਿਸੇ ਅਪਵਿੱਤਰ ਵਸਤੂ ਨੂੰ ਛੂਹ ਲਵੇ, ਭਾਵੇਂ ਅਪਵਿੱਤਰ ਜਾਨਵਰ, ਜਾਂ ਅਪਵਿੱਤਰ ਪਸ਼ੂ, ਜਾਂ ਅਪਵਿੱਤਰ ਘਿਸਰਨ ਵਾਲੇ ਜੀਵ-ਜੰਤੂਆਂ ਵਿੱਚੋਂ ਕਿਸੇ ਦੀ ਲੋਥ ਹੋਵੇ, ਤਾਂ ਉਹ ਵੀ ਅਪਵਿੱਤਰ ਅਤੇ ਦੋਸ਼ੀ ਠਹਿਰੇਗਾ।