Bible Language

Mark 15:19 (NET) New English Translation

Versions

PAV   ਅਰ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਨਿਵਾ ਕੇ ਉਹ ਨੂੰ ਮੱਥਾ ਟੇਕਦੇ ਸਨ
ERVPA   ਸਿਪਾਹੀਆਂ ਨੇ ਵਾਰ-ਵਾਰ ਉਸਦੇ ਸਿਰ ਤੇ ਸੋਟੀਆਂ ਮਾਰੀਆਂ। ਉਸ ਉੱਪਰ ਥੁਕਿਆ ਅਤੇ ਬਾਰ-ਬਾਰ ਉਸ ਅੱਗੇ ਸਿਰ ਨਿਵਾਕੇ ਉਸਨੂੰ ਮਖੌਲ ਕਰਨ ਲੱਗੇ।
IRVPA   ਅਤੇ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਟੇਕ ਕੇ ਉਹ ਨੂੰ ਮੱਥਾ ਟੇਕਦੇ ਸਨ।