Bible Language

Mark 15:7 (NET) New English Translation

Versions

PAV   ਬਰੱਬਾਸ ਨਾਓਂ ਦਾ ਇੱਕ ਮਨੁੱਖ ਸੀ ਜਿਹੜਾ ਉਨ੍ਹਾਂ ਪਸਾਦੀਆਂ ਦੇ ਨਾਲ ਜਿਨ੍ਹਾਂ ਪਸਾਦ ਵਿੱਚ ਖੂਨ ਕੀਤਾ ਕੈਦ ਵਿੱਚ ਪਿਆ ਹੋਇਆ ਸੀ
ERVPA   ਉਸ ਵਕਤ, ਬਰੱਬਾਸ ਨਾਂ ਦਾ ਇੱਕ ਕੈਦੀ ਹੋਰ ਵਿਦਰੋਹੀਆਂ ਦੇ ਨਾਲ ਕੈਦ ਵਿੱਚ ਸੀ, ਜਿਨ੍ਹਾਂ ਨੇ ਵਿਦ੍ਰੋਹਾਂ ਦੇ ਵੇਲੇ ਕਤਲ ਕੀਤੇ ਸਨ।
IRVPA   ਬਰੱਬਾ ਨਾਮ ਦਾ ਇੱਕ ਮਨੁੱਖ ਸੀ ਜਿਹੜਾ ਉਨ੍ਹਾਂ ਫਸਾਦੀਆਂ ਦੇ ਨਾਲ ਸੀ ਜਿਨ੍ਹਾਂ ਫਸਾਦ ਵਿੱਚ ਖੂਨ ਕੀਤਾ ਕੈਦ ਵਿੱਚ ਪਿਆ ਹੋਇਆ ਸੀ।