Bible Language

Mark 2:12 (NET) New English Translation

Versions

PAV   ਤਾਂ ਉਹ ਉੱਠਿਆ ਅਰ ਝੱਟ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਓਹ ਸੱਭੇ ਦੰਗ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸਾਂ ਇਸ ਤਰਾਂ ਦੀ ਗੱਲ ਕਦੇ ਨਹੀਂ ਵੇਖੀ!।।
ERVPA   ਉਹ ਅਧਰੰਗੀ ਉਠਿਆ, ਉਸਨੇ ਆਪਣੀ ਮੰਜੀ ਚੁੱਕੀ ਅਤੇ ਕਮਰੇ ਵਿੱਚੋਂ ਦੀ ਬਾਹਰ ਹੋ ਗਿਆ। ਸਭਨਾਂ ਨੇ ਇਹ ਦ੍ਰਿਸ਼ ਵੇਖਿਆ ਅਤੇ ਹੈਰਾਨ ਹੋਏ, ਉਨ੍ਹਾਂ ਨੇ ਪ੍ਰਭੂ ਦੀ ਉਸਤਤਿ ਕੀਤੀ ਅਤੇ ਕਿਹਾ, “ਅਸੀਂ ਇਸ ਤਰ੍ਹਾਂ ਦੀ ਹੈਰਾਨੀ ਜਨਕ ਗੱਲ ਪਹਿਲਾਂ ਕਦੇ ਵੀ ਨਹੀਂ ਵੇਖੀ।”
IRVPA   ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ! PS