Bible Language

Mark 2:13 (NET) New English Translation

Versions

PAV   ਉਹ ਫੇਰ ਬਾਹਰ ਝੀਲ ਦੇ ਕੰਢੇ ਉੱਤੇ ਗਿਆ ਅਰ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ
ERVPA   ਯਿਸੂ ਫ਼ੇਰ ਝੀਲ ਦੇ ਕੰਢੇ ਗਿਆ ਅਤੇ ਕਾਫ਼ੀ ਲੋਕ ਉਸਦੇ ਪਿਛੇ ਆਏ ਤਾਂ ਉਸਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।
IRVPA   {ਲੇਵੀ ਨੂੰ ਬੁਲਾਉਣਾ} (ਮੱਤੀ 9:9-13; ਲੂਕਾ 5:27-32) PS ਉਹ ਫੇਰ ਬਾਹਰ ਝੀਲ ਦੇ ਕਿਨਾਰੇ ਉੱਤੇ ਗਿਆ ਅਤੇ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।