Bible Language

Mark 2:15 (NET) New English Translation

Versions

PAV   ਤਾਂ ਐਉਂ ਹੋਇਆ ਕਿ ਉਹ ਉਸ ਦੇ ਘਰ ਵਿੱਚ ਰੋਟੀ ਖਾਣ ਬੈਠਾ ਅਤੇ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਯਿਸੂ ਅਰ ਉਹ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਓਹ ਬਹੁਤ ਸਾਰੇ ਸਨ ਅਤੇ ਉਹ ਦੇ ਮਗਰ ਤੁਰੇ ਆਉਂਦੇ ਸਨ
ERVPA   ਬਾਦ ਵਿੱਚ ਉਸ ਦਿਨ ਯਿਸੂ ਲੇਵੀ ਦੇ ਘਰ ਰੋਟੀ ਖਾਣ ਬੈਠਾ ਤਾਂ ਉਥੇ ਹੋਰ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸਦੇ ਚੇਲਿਆਂ ਦੇ ਨਾਲ ਬੈਠੇ ਰੋਟੀ ਖਾ ਰਹੇ ਸਨ। ਭੀਡ਼ ਵਿੱਚ ਬਹੁਤ ਲੋਕ ਸਨ ਜਿਨ੍ਹਾਂ ਨੇ ਯਿਸੂ ਦਾ ਪਿਛਾ ਕੀਤਾ ਸੀ।
IRVPA   ਤਾਂ ਇਸ ਤਰ੍ਹਾਂ ਹੋਇਆ ਕਿ ਜਦੋਂ ਪ੍ਰਭੂ ਯਿਸੂ ਉਸ ਦੇ ਘਰ ਵਿੱਚ ਰੋਟੀ ਖਾਣ ਬੈਠੇ ਅਤੇ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਕੇ ਯਿਸੂ ਅਤੇ ਉਨ੍ਹਾਂ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਉਹ ਬਹੁਤ ਸਾਰੇ ਸਨ ਜੋ ਉਹ ਦੇ ਮਗਰ ਤੁਰ ਪਏ ਸਨ।