Bible Language

Mark 2:18 (NET) New English Translation

Versions

PAV   ਯੂਹੰਨਾ ਦੇ ਚੇਲੇ ਅਰ ਫ਼ਰੀਸੀ ਵਰਤ ਰੱਖਦੇ ਸਨ ਅਰ ਉਨ੍ਹਾਂ ਨੇ ਆਣ ਕੇ ਉਹ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?
ERVPA   ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰਖਦੇ ਸਨ। ਕੁਝ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਇਸਦਾ ਕੀ ਕਾਰਣ ਹੈ ਕਿ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰਖ ਸਕਦੇ ਹਨ? ਪਰ ਤੁਹਾਡੇ ਚੇਲੇ ਵਰਤ ਨਹੀਂ ਰਖਦੇ?”
IRVPA   {ਵਰਤ ਦੇ ਬਾਰੇ ਪ੍ਰਸ਼ਨ} (ਮੱਤੀ 9:14-17; ਲੂਕਾ 5:33-39) PS ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ, ਅਤੇ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?