Bible Language

Mark 2:23 (NET) New English Translation

Versions

PAV   ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਪੈਲੀਆਂ ਵਿੱਚੋਂ ਦੀ ਲੰਘਦਾ ਸੀ ਅਰ ਉਹ ਦੇ ਚੇਲੇ ਰਾਹ ਚੱਲਦੇ ਸਿੱਟੇ ਤੋਂੜਨ ਲੱਗੇ
ERVPA   ਸਬਤ ਦੇ ਦਿਨ, ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਉਸਦੇ ਚੇਲੇ ਉਸਦੇ ਨਾਲ ਸਨ। ਖੇਤਾਂ ਵਿੱਚੋਂ ਲੰਘਦਿਆਂ, ਚੇਲਿਆਂ ਨੇ ਕੁਝ ਅਨਾਜ ਦੇ ਦਾਣੇ ਚੁੱਕੇ ਤੇ ਖਾ ਲਏ।
IRVPA   {ਸਬਤ ਦਾ ਪ੍ਰਭੂ} (ਮੱਤੀ 12:1-8; ਲੂਕਾ 6:1-5) PS ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਦਾ ਸੀ ਅਤੇ ਉਹ ਦੇ ਚੇਲੇ ਰਾਹ ਵਿੱਚ ਚੱਲਦੇ ਹੋਏ ਸਿੱਟੇ ਤੋੜਨ ਲੱਗੇ।