Bible Language

Mark 3 (NET) New English Translation

Versions

PAV   ਉਹ ਫੇਰ ਸਮਾਜ ਵਿੱਚ ਗਿਆ ਅਰ ਉੱਥੇ ਇੱਕ ਮਨੁੱਖ ਸੀ ਜਿਹ ਦਾ ਹੱਥ ਸੁੱਕਿਆ ਹੋਇਆ ਸੀ
ERVPA   ਯਿਸੂ ਫ਼ੇਰ ਪ੍ਰਾਰਥਨਾ ਸਥਾਨ ਤੇ ਗਿਆ। ਪ੍ਰਾਰਥਨਾ ਸਥਾਨ ਵਿੱਚ ਇੱਕ ਟੁਂਡਾ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ।
IRVPA   {ਸੁੱਕੇ ਹੱਥ ਵਾਲੇ ਮਨੁੱਖ ਨੂੰ ਚੰਗਾ ਕਰਨਾ} (ਮੱਤੀ 12:9-14; ਲੂਕਾ 6:6-11) PS ਯਿਸੂ ਫੇਰ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਗਿਆ ਅਤੇ ਉੱਥੇ ਇੱਕ ਮਨੁੱਖ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ।