Bible Language

Mark 4:41 (NET) New English Translation

Versions

PAV   ਅਜੇ ਤੁਹਾਨੂੰ ਨਿਹਚਾ ਨਹੀਂ ਆਈ? ਤਾਂ ਉਨ੍ਹਾਂ ਨੇ ਡਾਢਾ ਭੈ ਖਾਧਾ ਅਤੇ ਆਪੋ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਪੌਣ ਅਤੇ ਝੀਲ ਵੀ ਉਹ ਦੀ ਮਨ ਲੈਂਦੇ ਹਨ?।।
ERVPA   ਚੇਲੇ ਬਹੁਤ ਡਰੇ ਹੋਏ ਸਨ ਅਤੇ ਇੱਕ ਦੂਜੇ ਤੋਂ ਪੁਛ ਰਹੇ ਸਨ, “ਇਹ ਕਿਹੋ ਜਿਹਾ ਮਨੁੱਖ ਹੈ? ਹਵਾ ਅਤੇ ਝੀਲ ਵੀ ਉਸਦੀ ਆਗਿਆ ਦਾ ਪਾਲਣ ਕਰਦੇ ਹਨ।”
IRVPA   ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ? PE