Bible Language

Mark 9:1 (NET) New English Translation

Versions

PAV   ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਨ੍ਹਾਂ ਵਿਚੋਂ ਜਿਹੜੇ ਐਥੇ ਖੜੇ ਹਨ ਕਈ ਹਨ ਕਿ ਜਦ ਤੀਕਰ ਪਰਮੇਸ਼ੁਰ ਦੇ ਰਾਜ ਨੂੰ ਕੁਦਰਤ ਨਾਲ ਆਇਆ ਹੋਇਆ ਨਾ ਵੇਖਣ ਕਦੀ ਮੌਤ ਦਾ ਸਵਾਦ ਨਾ ਚੱਖਣਗੇ।।
ERVPA   ਤਦ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਨ੍ਹਾਂ, ਵਿੱਚੋਂ ਜਿਹਡ਼ੇ ਇਥੇ ਖਢ਼ੇ ਹਨ ਕੁਝ ਲੋਕ ਉਦੋਂ ਤੱਕ ਨਹੀਂ ਮਰਨਗੇ ਜਦ ਤੱਕ ਕਿ ਉਹ ਪਰਮੇਸ਼ੁਰ ਦੇ ਰਾਜ ਨੂੰ ਆਉਂਦਾ ਨਾ ਵੇਖਣ। ਪਰਮੇਸ਼ੁਰ ਦਾ ਰਾਜ ਸ਼ਕਤੀ ਨਾਲ ਆਵੇਗਾ।”
IRVPA   ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ। PS