Bible Language

Matthew 11 (NET) New English Translation

Versions

PAV   ਐਉਂ ਹੋਇਆ ਕਿ ਜਾਂ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇ ਹਟਿਆ ਤਾਂ ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪਰਚਾਰ ਕਰਨ ਚੱਲਿਆ ਗਿਆ।।
ERVPA   ਆਪਣੇ ਬਾਰ੍ਹਾਂ ਚੇਲਿਆਂ ਨੂੰ ਹਿਦਾਇਤਾਂ ਦੇਣ ਤੋਂ ਬਾਅਦ, ਯਿਸੂ ਨੇ ਉਹ ਥਾਂ ਛੱਡ ਦਿੱਤੀ ਅਤੇ ਗਲੀਲੀ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਲਈ ਚਲਿਆ ਗਿਆ।
IRVPA   {ਯਿਸੂ ਅਤੇ ਯੂਹੰਨਾ ਬਪਤਿਸਮਾ ਦੇਣ ਵਾਲਾ} (ਲੂਕਾ 7:18-35) PS ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇਣ ਤੋਂ ਬਾਅਦ, ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਚੱਲਿਆ ਗਿਆ। PEPS