Versions
PAV ਅਤੇ ਕੁਝ ਚੰਗੀ ਜ਼ਮੀਨ ਵਿੱਚ ਕਿਰਿਆ ਅਤੇ ਫਲਿਆ ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ
ERVPA ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵਧ ਅਨਾਜ ਪੈਦਾ ਹੋਇਆ, ਕੁਝ ਤੋਂ ਸਠ ਗੁਣਾ ਵਧ ਅਤੇ ਕੁਝ ਤੋਂ ਤੀਹ ਗੁਣਾ ਵਧ ਅਨਾਜ ਪੈਦਾ ਹੋਇਆ।
IRVPA ਅਤੇ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ।