Bible Language

Matthew 2:2 (NET) New English Translation

Versions

PAV   ਜਿਹੜਾ ਯਹੂਦੀਆਂ ਦਾ ਪਾਤਸ਼ਾਹ ਜੰਮਿਆ ਹੈ ਉਹ ਕਿੱਥੇ ਹੈ? ਕਿਉਂ ਜੋ ਅਸਾਂ ਚੜ੍ਹਦੇ ਪਾਸੇ ਉਹ ਦਾ ਤਾਰਾ ਡਿੱਠਾ ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ
ERVPA   ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”
IRVPA   ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।