Bible Language

Matthew 2:4 (NET) New English Translation

Versions

PAV   ਅਤੇ ਉਸ ਨੇ ਸਾਰੇ ਪਰਧਾਨ ਜਾਜਕਾਂ ਅਤੇ ਕੌਮ ਦੇ ਗ੍ਰੰਥੀਆਂ ਨੂੰ ਇੱਕਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ
ERVPA   ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿਥੇ ਜੰਮੇਗਾ?
IRVPA   ਅਤੇ ਉਸ ਨੇ ਸਾਰੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੂੰ ਇਕੱਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ?