Bible Language

Matthew 2:7 (NET) New English Translation

Versions

PAV   ਤਦ ਹੇਰੋਦੇਸ ਨੇ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾ ਕੇ ਉਨ੍ਹਾਂ ਕੋਲੋਂ ਠੀਕ ਠੀਕ ਪਤਾ ਲਿਆ ਕਿ ਤਾਰਾ ਕਦੋਂ ਵਿਖਾਈ ਦਿੱਤਾ
ERVPA   ਫੇਰ ਹੇਰੋਦੇਸ ਨੇ ਪੂਰਬ ਤੋਂ ਆਏ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾਕੇ ਉਨ੍ਹਾਂ ਕੋਲੋਂ ਠੀਕ-ਠੀਕ ਪਤਾ ਕੀਤਾ ਕਿ ਉਨ੍ਹਾਂ ਨੂੰ ਤਾਰਾ ਪਹਿਲੀ ਵਾਰ ਕਦੋਂ ਦਿਖਾਈ ਦਿੱਤਾ ਸੀ।
IRVPA   ਤਦ ਹੇਰੋਦੇਸ ਨੇ ਵਿਦਵਾਨ ਖੋਜੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਨ੍ਹਾਂ ਕੋਲੋਂ ਸਹੀ ਜਾਣਕਾਰੀ ਪ੍ਰਾਪਤ ਕੀਤੀ ਕਿ ਤਾਰਾ ਕਦੋਂ ਵਿਖਾਈ ਦਿੱਤਾ।