Bible Language

Matthew 2:8 (NET) New English Translation

Versions

PAV   ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਕਹਿ ਕੇ ਘੱਲਿਆ ਭਈ ਜਾਓ ਜਤਨ ਨਾਲ ਉਸ ਬਾਲਕ ਦੀ ਭਾਲ ਕਰੋ ਅਰ ਜਦ ਉਹ ਲੱਭ ਪਵੇ ਤਦ ਮੁੜ ਮੈਨੂੰ ਖ਼ਬਰ ਦਿਓ ਤਾਂ ਮੈਂ ਭੀ ਜਾ ਕੇ ਉਹ ਨੂੰ ਮੱਥਾਂ ਟੇਕਾਂ
ERVPA   ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”
IRVPA   ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਆਖ ਕੇ ਭੇਜਿਆ ਕਿ ਜਾਓ ਅਤੇ ਧਿਆਨ ਨਾਲ ਉਸ ਬਾਲਕ ਦੀ ਖ਼ੋਜ ਕਰੋ, ਜਦ ਉਹ ਮਿਲ ਜਾਵੇ, ਤਦ ਵਾਪਸ ਕੇ ਮੈਨੂੰ ਖ਼ਬਰ ਦਿਓ ਤਾਂ ਜੋ ਮੈਂ ਵੀ ਜਾ ਕੇ ਉਹ ਨੂੰ ਮੱਥਾ ਟੇਕਾਂ।