Bible Language

Matthew 9:2 (NET) New English Translation

Versions

PAV   ਅਤੇ ਵੇਖੋ ਇੱਕ ਮੰਜੀ ਉੱਤੇ ਪਏ ਹੋਏ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤ੍ਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ
ERVPA   ਕੁਝ ਲੋਕ ਇੱਕ ਮੰਜੀ ਉੱਤੇ ਪਏ ਹੋਕੇ ਇੱਕ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖਕੇ ਉਸ ਅਧਰੰਗੀ ਨੂੰ ਆਖਿਆ, “ਹੇ ਪੁੱਤਰ! ਹੌਂਸਲਾ ਰਖ, ਤੇਰੇ ਸਾਰੇ ਪਪ ਮਾਫ ਹੋਏ।
IRVPA   ਅਤੇ ਵੇਖੋ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ।