Bible Language

Psalms 74:22 (NET) New English Translation

Versions

PAV   ਹੇ ਪਰਮੇਸ਼ੁਰ, ਉੱਠ, ਆਪਣਾ ਮੁਦੱਪਾ ਆਪ ਹੀ ਲੜ, ਚੇਤੇ ਰੱਖ ਭਈ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ!
IRVPA   ਹੇ ਪਰਮੇਸ਼ੁਰ, ਉੱਠ, ਆਪਣਾ ਮੁਕੱਦਮਾ ਆਪ ਹੀ ਲੜ, ਚੇਤੇ ਰੱਖ ਕਿ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ!