Bible Language

Revelation 21:3 (NET) New English Translation

Versions

PAV   ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਭਈ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਓਹਨਾਂ ਨਾਲ ਡੇਰਾ ਕਰੇਗਾ ਅਤੇ ਓਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਓਹਨਾਂ ਦਾ ਪਰਮੇਸ਼ੁਰ ਹੋ ਕੇ ਓਹਨਾਂ ਦੇ ਨਾਲ ਰਹੇਗਾ
ERVPA   ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, "ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ।
IRVPA   ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ।