Bible Language

Romans 15:3 (NET) New English Translation

Versions

PAV   ਕਿਉਂ ਜੋ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਰਿਝਾਇਆ ਪਰ ਜਿਵੇਂ ਲਿਖਿਆ ਹੋਇਆ ਹੈ ਕਿ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਪਈਆਂ
ERVPA   ਇਥੋਂ ਤੱਕ ਕਿ ਮਸੀਹ ਨੇ ਕਦੇ ਵੀ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਨਹੀਂ ਜੀਵਿਆ। ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, “ਉਨ੍ਹਾਂ ਦੀ ਬੇਇੱਜ਼ਤੀ, ਜਿਨ੍ਹਾਂ ਨੇ ਤੁਹਾਨੂੰ ਬੇਇੱਜ਼ਤ ਕੀਤਾ ਸੀ ਮੇਰੇ ਤੇ ਡਿੱਗੀ ਹੈ।”
IRVPA   ਕਿਉਂ ਜੋ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ ਪਰ ਜਿਵੇਂ ਲਿਖਿਆ ਹੋਇਆ ਹੈ ਕਿ ਤੇਰੇ ਨਿੰਦਕਾਂ ਦੀਆਂ ਨਿੰਦਿਆ ਮੈਨੂੰ ਸਹਿਣੀ ਪਈ।