Bible Language

Esther 3:13 (NET) New English Translation

Versions

PAV   ਅਤੇ ਇਹ ਚਿੱਠੀਆਂ ਡਾਕੀਆਂ ਦੇ ਰਾਹੀਂ ਪਾਤਸ਼ਾਹ ਦੇ ਸਾਰੇ ਸੂਬਿਆਂ ਨੂੰ ਘੱਲੀਆ ਗਈਆਂ ਕਿ ਸਾਰੇ ਯਹੂਦੀ ਬਾਰਵੇਂ ਮਹੀਨੇ ਅਰਥਾਤ ਅਦਾਰ ਮਹੀਨੇ ਦੀ ਤੇਰਵੀਂ ਤਾਰੀਖ ਨੂੰ ਕੀ ਜੁਆਨ ਕੀ ਬੁੱਢਾ ਕੀ ਬੱਚਾ ਕੀ ਤੀਵੀਂ ਇੱਕੇ ਹੀ ਦਿਨ ਵਿੱਚ ਨਾਸ਼ ਕੀਤੇ ਜਾਣ ਅਰ ਵੱਢ ਸੁੱਟੇ ਜਾਣ ਅਰ ਮਿਟਾ ਦਿੱਤੇ ਜਾਣ ਅਰ ਉਨ੍ਹਾਂ ਦਾ ਮਾਲ ਧਨ ਲੁੱਟਿਆ ਜਾਵੇ