Bible Language

Esther 7:3 (NET) New English Translation

Versions

PAV   ਅਸਤਰ ਮਲਕਾ ਨੇ ਉੱਤਰ ਦੇ ਕੇ ਆਖਿਆ, ਹੇ ਰਾਜਨ, ਜੇ ਮੈਂ ਤੇਰੀ ਨਿਗਾਹ ਵਿੱਚ ਤਰਸ ਦੀ ਭਾਗੀ ਹਾਂ ਅਤੇ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਮੇਰੀ ਅਰਜ਼ ਉੱਤੇ ਮੇਰੀ ਜਾਨ ਬਖਸ਼ੀ ਜਾਵੇ ਅਤੇ ਮੇਰੀ ਭਾਉਣੀ ਉੱਤੇ ਮੇਰੇ ਲੋਕ ਮੈਨੂੰ ਦਿੱਤੇ ਜਾਣ