Bible Language

Ezekiel 20:8 (NET) New English Translation

Versions

PAV   ਪਰ ਓਹ ਮੇਰੇ ਤੋਂ ਆਕੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ। ਉਨ੍ਹਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ। ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਨ੍ਹਾਂ ਉੱਤੇ ਵਹਾਵਾਂਗਾ, ਤਾਂ ਜੋ ਮੈਂ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਨ੍ਹਾਂ ਤੋਂ ਪੂਰਾ ਕਰਾਂ